🙏🙏🙏ਧੰਨ ਧੰਨ ਸ੍ਰੀ ਹਜੂਰ ਬਾਬਾ ਜੀ ਸਿਆੜ੍ਹ ਸਾਹਿਬ ਵਾਲਿਆਂ ਦੀ ਅਪਾਰ ਬਖਸ਼ਿਸ਼ ਸਦਕਾ ਸ੍ਰੀ ਨਾਨਕਸਰ ਆਸ਼ਰਮ(ਰਜਿ:)ਟਰੱਸਟ, ਸਿਆੜ੍ਹ ਸਾਹਿਬ ਵੱਲੋਂ ਟਰੱਸਟ ਦੇ ਮੁੱਖ ਅਸਥਾਨ ਸ੍ਰੀ ਨਾਨਕਸਰ ਆਸ਼ਰਮ, ਠਾਠ ਸਿਆੜ ਸਾਹਿਬ ਵਿਖੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਖ਼ਾਲਸਾ ਪੰਥ ਦੀ ਮਾਣ ਮੱਤੀ ਵਿਰਾਸਤ ਤੇ ਕਦਰਾਂ ਕੀਮਤਾਂ ਦੇ ਸੰਚਾਰ ਅਤੇ ਸਾਂਭ ਸੰਭਾਲ ਲਈ ਵਿਸ਼ੇਸ਼ ਉਪਰਾਲੇ ਤਹਿਤ ਬੱਚਿਆਂ ਦਾ ਗੁਰਮਤਿ ਸਿਖਲਾਈ ਕੈਂਪ ਮਿਤੀ 19 ਜੂਨ ਤੋ 25 ਜੂਨ ਤੱਕ ਹਰ ਰੋਜ ਸਵੇਰੇ ਨੂੰ 7-00 ਵਜੇ ਤੋ 11-00 ਵਜੇ ਤੱਕ ਲਗਾਇਆ ਜਾ ਰਿਹਾ ਹੈ।ਜਿਸ ਵਿੱਚ 6 ਤੋਂ 16 ਸਾਲ ਤੱਕ ਦੇ ਬੱਚੇ ਭਾਗ ਲੈ ਸਕਦੇ ਹਨ।

ਇਸ ਕੈਂਪ ਵਿੱਚ ਭਾਗ ਲੈਣ ਲਈ ਹੇਠ ਲਿਖੇ ਨੰਬਰਾਂ ਤੇ ਸੰਪਰਕ ਕਰੋ ਜਾਂ ਲਿੰਕ ਤੇ ਕਲਿੱਕ ਕਰਕੇ ਵੀ ਰਜਿਸਟਰ ਕਰ ਸਕਦੇ ਹੋ।
78143 62626

https://forms.gle/qgLG4WLUm8TDSUnj7

Office Hours

2 am – 9:30 pm

Contact Us

Shri Nanaksar Ashram (Regd.) Trust,
V. P. O Siahar , Ludhiana , Punjab
Email : shrinanaksarashram@gmail.com
Tel: +91-9872013000

WebSmash.in © 2023. All Rights Reserved.

Puranmasi 24-Feb-Siahar Sahib

X